Saturday, October 31, 2026
Home Latest 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

ਮਾਨਸਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਾਨਸਾ ਦੇ ਪਿੰਡ ਉਭਾ ਵਿੱਚ ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕ ਦੀ ਪਹਿਚਾਣ ਸੁਖਪਾਲ ਸਿੰਘ ਉਮਰ 22 ਸਾਲਾਂ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ।

LEAVE A REPLY

Please enter your comment!
Please enter your name here