ਚੰਡੀਗੜ੍ਹ ਦੇ ਮਸ਼ਹੂਰ ਬਿਜ਼ਨੈੱਸਮੈਨ ਤੇ ਚੱਲੀਆ ਗੋਲੀਆਂ, ਮਾਮਲਾ ਦਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਦੇ ਮਸ਼ਹੂਰ ਬਿਜ਼ਨੈੱਸਮੈਨ ਕੁਲਦੀਪ ਮੱਕੜ ਨੂੰ ਧਮਕੀ ਭਰੀ ਕਾਲ ਆਉਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਨੇ ਧਮਕੀ ਵਾਲੀ ਕਾਲ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਸੀ, ਪਰ ਉਹਨਾਂ ਨੇ ਕੁਲਦੀਪ ਨੂੰ ਡਰਾਉਣ ਲਈ ਉਸਦੀ ਕਾਰ ਤੇ ਫਾਇਰਿੰਗ ਕਰਵਾ ਦਿੱਤੀ।

Advertisements

ਜਾਣਕਾਰੀ ਮੁਤਾਬਕ ਬਿਜ਼ਨੈੱਸਮੈਨ ਨੂੰ ਧਮਕੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਦਿੱਤੀ ਸੀ ਫਿਲਹਾਲ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here