ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਸ਼੍ਰੀਲੰਕਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਸਨਥ ਨਿਸ਼ਾਂਤਾ ਅਤੇ ਇੱਕ ਪੁਲਿਸ ਅਧਿਕਾਰੀ ਦੀ ਕੋਲੰਬੋ-ਕਾਟੂਨਾਇਕ ਐਕਸਪ੍ਰੈਸਵੇਅ ਤੇ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਮਿਲੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਐਕਸਪ੍ਰੈਸ ਵੇਅ ਦੇ ਕੰਡਾਨਾ ਵਿੱਚ ਸਵੇਰੇ 2 ਵਜੇ ਰਾਜ ਮੰਤਰੀ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ, ਹਾਦਸੇ ਵਿੱਚ ਮੰਤਰੀ ਤੇ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਜ਼ਖ਼ਮੀ ਹਾਲਤ ਵਿੱਚ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ, ਡਰਾਈਵਰ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here