ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ਤੇ ਲਗਾਈ ਰੋਕ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ  ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਮਨ ਅਰੋੜਾ ਦੀ 2 ਸਾਲ ਦੀ ਸਜ਼ਾ ਤੇ ਰੋਕ ਲੱਗਾ ਦਿੱਤੀ ਹੈ। ਦੱਸ ਦਈਏ ਕਿ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਜੀਜੇ ਰਜਿੰਦਰ ਦੀਪੇ ਵਿਚਾਲੇ ਘਰੇਲੂ ਕਲੇਸ਼ ਦਾ ਮਾਮਲਾ ਚੱਲ ਰਿਹਾ ਹੈ, ਜਿਸ ਵਿੱਚ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਅਦਾਲਤ ਵੱਲੋਂ 2 ਸਾਲ ਦੀ ਸਜ਼ਾ ਸੁਣਾਈ ਗਈ ਸੀ।

Advertisements

LEAVE A REPLY

Please enter your comment!
Please enter your name here