ਪੰਜਾਬ ਸਰਕਾਰ ਨੇ 91 ਆਈਪੀਐਸ-ਪੀਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਨੇ ਪੰਜਾਬ ਦੇ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ 91 ਆਈਪੀਐਸ-ਪੀਪੀਐਸ ਅਧਿਕਾਰੀਆਂ ਦੇ  ਤਬਾਦਲੇ ਕੀਤੇ ਹਨ। ਜਿਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here