Sunday, October 25, 2026
Home Latest ਤੇਜ਼ਧਾਰ ਹਥਿਆਰ ਦੀ ਨੋਕ ਤੇ ਲੁਟੇਰਿਆਂ ਨੇ ਡਲਿਵਰੀ ਮੈਨ ਤੋਂ ਲੁੱਟੇ 47...

ਤੇਜ਼ਧਾਰ ਹਥਿਆਰ ਦੀ ਨੋਕ ਤੇ ਲੁਟੇਰਿਆਂ ਨੇ ਡਲਿਵਰੀ ਮੈਨ ਤੋਂ ਲੁੱਟੇ 47 ਹਜਾਰ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਲੁਟੇਰਿਆਂ ਵੱਲੋਂ ਗੈਸ ਏਜੰਸੀ ਦੇ ਡਲਿਵਰੀ ਮੈਨ ਤੋਂ ਲੁੱਟ ਦੀ ਵਾਰਦਾਤ ਦੀ ਖਬਰ ਮਿਲੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੈਸ ਏਜੰਸੀ ਦੇ ਡਲਿਵਰੀ ਮੈਨ ਤੋਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ ਤੇ 47 ਹਜਾਰ ਰੁਪਏ ਲੁੱਟ ਲਏ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here