Tuesday, October 27, 2026
Home Latest 15 ਸਾਲ ਪਹਿਲਾਂ ਇਟਲੀ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਸਾਈਲੈਂਸ...

15 ਸਾਲ ਪਹਿਲਾਂ ਇਟਲੀ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਸਾਈਲੈਂਸ ਅਟੈਕ ਕਾਰਨ ਹੋਈ ਮੌਤ

ਫਿਲੌਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਲੌਰ ਦੇ ਨੌਜਵਾਨ ਦੀ ਇਟਲੀ ਵਿੱਚ ਸਾਈਲੈਂਸ ਅਟੈਕ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਬਲਦੇਵ ਰਾਜ ਉਮਰ 38 ਸਾਲਾ ਵਾਸੀ ਫਿਲੌਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਦੇਵ 15 ਸਾਲ ਪਹਿਲਾਂ ਇਟਲੀ ਰੋਜ਼ੀ ਰੋਟੀ ਕਮਾਉਣ ਗਿਆ ਸੀ, ਤੇ ਉੱਥੇ ਅਚਾਨਕ ਉਸਦੀ ਸਾਈਲੈਂਸ ਅਟੈਕ ਕਾਰਨ ਮੌਤ ਹੋ ਗਈ। ਬਲਦੇਵ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here