Tuesday, October 27, 2026
Home Chandigarh ਮਨੋਜ ਸੋਨਕਰ ਚੰਡੀਗੜ੍ਹ ਦੇ ਬਣੇ ਨਵੇਂ ਮੇਂਅਰ

ਮਨੋਜ ਸੋਨਕਰ ਚੰਡੀਗੜ੍ਹ ਦੇ ਬਣੇ ਨਵੇਂ ਮੇਂਅਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਂਅਰ ਬਣੇ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ। ਜਦਕਿ 8 ਵੋਟਾਂ ਅਯੋਗ ਹਨ। ਦੱਸ ਦਈਏ ਕਿ ਇਹ ਹੈ ਕਿ ਦੇਸ਼ ਵਿੱਚ ਵਿਰੋਧੀ ਪਾਰਟੀਆਂ ਦੀ ਭਾਜਪਾ ਅਤੇ I.N.D.I.A ਵਿਚਾਲੇ ਪਹਿਲਾ ਸਿੱਧਾ ਮੁਕਾਬਲਾ ਸੀ। ਜਿਸ ਨੂੰ ਭਾਜਪਾ ਜਿੱਤਣ ਵਿਚ ਸਫਲ ਰਹੀ।

Advertisements

LEAVE A REPLY

Please enter your comment!
Please enter your name here