ਚਾਰ ਮੰਜਲਾਂ ਹੌਜ਼ਰੀ ਯੂਨਿਟ ਵਿੱਚ ਲੱਗੀ ਭਿਆਨਕ ਅੱਗ, ਕੋਈ ਜਾਨੀ ਨੁਕਸਾਨ ਨਹੀ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਜ਼ੂਰੀ ਰੋਡ ਤੇ ਸਥਿਤ ਚਾਰ ਮੰਜਲਾਂ ਹੌਜ਼ਰੀ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ।

Advertisements

ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਇਆਂ ਗਈਆਂ। ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ। ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ। ਫਿਲਹਾਲ ਕੋਈ ਜਾਨੀ ਨੁਕਸਾਨ ਦੀ ਖਬਰ ਨਹੀ ਹੈ।

LEAVE A REPLY

Please enter your comment!
Please enter your name here