ਅੰਮ੍ਰਿਤਸਰ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ 3 ਕਿਲੋ ਹੈਰੋਇਨ ਤੇ ਨਕਦੀ ਸਮੇਤ ਕੀਤਾ ਗ੍ਰਿਫਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਤਿੰਨ ਕਿਲੋ ਹੈਰੋਇਨ ਅਤੇ ਕਰੀਬ ਪੰਜ ਲੱਖ ਦੀ ਨਕਦੀ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਇੱਕ 65 ਸਾਲ ਔਰਤ ਵੀ ਸ਼ਾਮਲ ਹੈ।ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here