Monday, October 26, 2026
Home Chandigarh ਪੰਜਾਬ ਸਰਕਾਰ ਵੱਲੋਂ 71 ਬੀਡੀਪੀਓਜ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ 71 ਬੀਡੀਪੀਓਜ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫੇਰ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 71 ਬੀਡੀਪੀਓਜ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here