Saturday, October 31, 2026
Home Chandigarh ਪੰਜਾਬ ਸਰਕਾਰ ਨੇ 50 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 50 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫੇਰ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 50 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here