ਅਣਪਛਾਤੇ ਵਿਅਕਤੀਆਂ ਨੇ ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਭਾਰਤ ਨਗਰ ਚੌਕ ਨੇੜੇ ਪੈਂਦੀ ਫਰਨੀਚਰ ਮਾਰਕੀਟ ਵਿੱਚ ਇੱਕ ਰਿਕਸ਼ਾ ਚਾਲਕ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਰਿਕਸ਼ਾ ਚਾਲਕ ਦੇ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਤੇ ਜਦੋ ਸਵੇਰੇ ਮਾਰਕੀਟ ਖੁੱਲ੍ਹੀ ਤਾਂ ਰਿਕਸ਼ਾ ਚਾਲਕ ਦੀ ਲਾਸ਼ ਰਿਕਸ਼ਾ ਵਿੱਚ ਪਾਈ ਗਈ, ਤੇ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here