Sunday, October 25, 2026
Home Chandigarh ਪੰਜਾਬ ਸਰਕਾਰ ਨੇ 32 ਡੀਐੱਸਪੀ ਅਫਸਰਾਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਨੇ 32 ਡੀਐੱਸਪੀ ਅਫਸਰਾਂ ਦਾ ਕੀਤਾ ਤਬਾਦਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫੇਰ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 32 ਡੀਐੱਸਪੀ ਅਫਸਰਾਂ ਦਾ ਤਬਾਦਲਾ ਕੀਤਾ ਹੈ। ਸਰਕਾਰ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here