ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵਜੋ ਸੰਭਾਲਿਆ ਅਹੁਦਾ

ਫਾਜਿਲਕਾ (ਦ ਸਟੈਲਰ ਨਿਊਜ਼): ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਸਟਾਫ ਵੱਲੋਂ ੳਨ੍ਹਾਂ ਦਾ ਸਵਾਗਤ ਗੁਲਦਸਤਾ ਦੇ ਕੇ ਕੀਤਾ ਗਿਆ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟੀਚੀਆ ਨੂੰ ਸਮੇ ਸਿਰ ਪੂਰਾ ਕਰਨਾ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣਾ ਉਨ੍ਹਾਂ ਦਾ ਪਹਿਲਾ ਫਰਜ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਏ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜਿਆ ਜਾਵੇ ।

LEAVE A REPLY

Please enter your comment!
Please enter your name here