Saturday, October 24, 2026
Home Punjab ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ

ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ

ਸੰਗਰੂਰ (ਦ ਸਟੈਲਰ ਨਿਊਜ਼), ਪਲਕ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕਰ ਦਿੱਤੀ ਹੈ। ਦੱਸ ਦਈਏ ਕਕਿ ਸਿਮਰਨਜੀਤ ਮਾਨ ਨੇ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਸੰਸਦ ਮੈਂਬਰ ਮਾਨ ਬੁੱਧਵਾਰ ਰਾਤ ਨੂੰ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਆਪਣੇ ਘਰ ਆਏ ਸਨ। ਇਸੇ ਦੌਰਾਨ ਉਹਨਾਂ ਨੂੰ ਆਪਣੇ ਘਰ ਵਿੱਚ ਬੰਦ ਕਰ ਦਿੱਤਾ ਗਿਆ।

Advertisements

LEAVE A REPLY

Please enter your comment!
Please enter your name here