ਸਰਵਾਈਕਲ ਕੈਂਸਰ ਕਾਰਨ ਬਾਲੀਵੁੱਡ ਦੀ ਮਸ਼ਹੂਰ ਮਾਡਲ ਪੂਨਮ ਪਾਂਡੇ ਦਾ ਹੋਇਆ ਦੇਹਾਂਤ

ਮੁਬੰਈ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਾਲੀਵੁੱਡ ਦੀ ਮਸ਼ਹੂਰ ਮਾਡਲ ਪੂਨਮ ਪਾਂਡੇ ਦਾ ਦੇਹਾਂਤ ਹੋਣ ਦੀ ਖਬਰ ਮਿਲੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪੂਨਮ ਦੀ ਮੌਤ ਸਰਵਾਈਕਲ ਕੈਂਸਰ ਹੋਣ ਕਾਰਨ ਹੋਈ ਹੈ।ਪੂਨਮ ਦੀ ਮੌਤ ਦੀ ਖਬਰ ਸੁਣ ਕੇ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।

LEAVE A REPLY

Please enter your comment!
Please enter your name here