Thursday, October 22, 2026
Home International ਕੈਲੀਫੋਰਨੀਆ ਦੇ ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ

ਕੈਲੀਫੋਰਨੀਆ ਦੇ ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ

ਅਮਰੀਕਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਪ੍ਰੋਪੇਨ ਟੈਂਕ ਫੱਟ ਗਏ ਅਤੇ ਅੱਗ ਦੀਆਂ ਲਪਟਾਂ ਨਾਲ ਇੱਕ ਕਮਰਾ ਨੁਕਸਾਨਿਆ ਗਿਆ।

Advertisements

ਫਿਲਹਾਲ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਦੀ ਖਬਰ ਨਹੀ ਮਿਲੀ ਹੈ। ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਦੋ ਵਾਹਨ ਸੜ ਗਏ ਅਤੇ ਛੇ ਵੱਡੇ ਪ੍ਰੋਪੇਨ ਟੈਂਕ ਵੀ ਸੜ ਗਏ, ਜਿਸ ਕਾਰਨ ਬਹੁਤ ਜ਼ਬਰਦਸਤ ਧਮਾਕਾ ਹੋ ਗਿਆ।

LEAVE A REPLY

Please enter your comment!
Please enter your name here