Friday, October 30, 2026
Home Latest ਡਿਊਟੀ ਕਰਦੇ ਦੌਰਾਨ ਜਵਾਨ ਦੀ ਹਾਰਟਅਟੈੱਕ ਕਾਰਨ ਹੋਈ ਮੌਤ

ਡਿਊਟੀ ਕਰਦੇ ਦੌਰਾਨ ਜਵਾਨ ਦੀ ਹਾਰਟਅਟੈੱਕ ਕਾਰਨ ਹੋਈ ਮੌਤ

ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜੰਮੂ ਕਸ਼ਮੀਰ ਵਿੱਚ ਡਿਊਟੀ ਦੌਰਾਨ ਇੱਕ ਜਵਾਨ ਦੀ ਹਾਰਟਅਟੈੱਕ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕ ਜਵਾਨ ਦੀ ਪਹਿਚਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਨੰਗਲ ਵੰਝਾਵਾਲਾ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਡਿਊਟੀ ਕਰ ਰਿਹਾ ਸੀ ਇਸ ਦੌਰਾਨ ਉਸਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਮੌਕੇ ਹੀ ਹੀ ਮੌਤ ਹੋ ਗਈ। ਸੁਖਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here