Friday, October 30, 2026
Home Latest 15 ਮਹੀਨੇ ਪਹਿਲਾ ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ...

15 ਮਹੀਨੇ ਪਹਿਲਾ ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦਸੂਹਾ ਦੇ ਨੌਜ਼ਵਾਨ ਦੀ ਪੁਰਤਗਾਲ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਤਜਿੰਦਰ ਸਿੰਘ ਵਾਸੀ ਦਸੂਹਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਜਿੰਦਰ 15 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ ਤੇ ਉੱਥੇ ਉਸਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਤਜਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਾਸੀਆ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here