ਫਤਿਹਗੜ੍ਹ ਸਾਹਿਬ ਵਿੱਚ ਪੁਲਿਸ ਨੇ ਨਸ਼ਾ ਤਸਕਰ ਨੂੰ 2 ਕਿਲੋ ਅਫੀਮ ਸਮੇਤ ਕੀਤਾ ਕਾਬੂ

ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼), ਰਿਪਰੋਟ ਪੰਕਜ। ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁਲਜ਼ਮ ਦੀ ਪਹਿਚਾਣ ਹਰਪ੍ਰੀਤ ਸਿੰਘ ਹੈਪੀ ਵਾਸੀ ਦਲੀਪ ਨਗਰ ਗੋਬਿੰਦਗੜ੍ਹ ਵਜੋਂ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਦੇਰ ਰਾਤ ਪੁਲਿਸ ਪਾਰਟੀ ਨਾਕੇ ਤੇ ਮੌਜੂਦ ਸੀ ਤਾਂ ਸ਼ਹੀਦਗੜ੍ਹ ਨੇੜੇ ਬਾਈਕ ਤੇ ਸਵਾਰ ਇੱਕ ਨੌਜ਼ਵਾਨ ਨੂੰ ਰੋਕਿਆ ਗਿਆ ਤੇ ਉਸਦੀ ਤਲਾਸ਼ੀ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋ 2 ਕਿਲੋ ਅਫੀਮ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here