ਪੰਜਾਬ ਸਰਕਾਰ ਨੇ 5 ਆਈਪੀਐੱਸ ਅਤੇ 2 ਪੀਪੀਐੱਸ ਅਫ਼ਸਰਾਂ ਦੇ ਕੀਤੇ ਤਬਾਲਦੇ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫੇਰ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 5 ਆਈਪੀਐੱਸ ਅਤੇ 2 ਪੀਪੀਐੱਸ ਅਫ਼ਸਰਾਂ ਦੇ ਤਬਾਲਦੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here