Sunday, October 11, 2026
Home International ਕੈਨੇਡਾ ਦੇ ਬਰੈਂਪਟਨ ਵਿੱਚ ਸੜਕ ਹਾਦਸੇ ਦੌਰਾਨ 3 ਨੌਜ਼ਵਾਨਾਂ ਦੀ ਹੋਈ ਮੌਤ

ਕੈਨੇਡਾ ਦੇ ਬਰੈਂਪਟਨ ਵਿੱਚ ਸੜਕ ਹਾਦਸੇ ਦੌਰਾਨ 3 ਨੌਜ਼ਵਾਨਾਂ ਦੀ ਹੋਈ ਮੌਤ

ਕੈਨੇਡਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਨੌਜ਼ਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਰਿਤਿਕ, ਰੋਹਨ ਛਾਬੜਾ ਤੇ ਗੌਰਵ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋ ਨੌਜ਼ਵਾਨ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤੇ ਕਾਰ ਦਾ ਸਤੁੰਲਨ ਵਿਗੜ੍ਹਨ ਕਾਰ ਖੰਭੇ ਵਿੱਚ ਜਾ ਟਕਰਾਈ ਤੇ ਕਾਰ ਦੇ ਟੁਕੜੇ-ਟੁਕੜੇ ਹੋ ਗਏ ਤੇ ਤਿੰਨੋ ਨੌਜ਼ਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਤੇ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here