Sunday, October 11, 2026
Home Chandigarh 24 ਫਰਵਰੀ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ

24 ਫਰਵਰੀ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Advertisements

LEAVE A REPLY

Please enter your comment!
Please enter your name here