Monday, October 26, 2026
Home Latest ਸ਼ੰਭੂ ਬਾਰਡਰ ਤੇ ਤਾਇਨਾਤ ਹਰਿਆਣਾ ਦੇ ਸਬ-ਇੰਸਪੈਕਟਰ ਦੀ ਹੋਈ ਮੌਤ

ਸ਼ੰਭੂ ਬਾਰਡਰ ਤੇ ਤਾਇਨਾਤ ਹਰਿਆਣਾ ਦੇ ਸਬ-ਇੰਸਪੈਕਟਰ ਦੀ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਕਾਰਨ ਡਿਊਟੀ ਤੇ ਤਾਇਨਾਤ ਸਬ-ਇੰਸਪੈਕਟਰ ਹੀਰਾ ਲਾਲ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ  ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਸਬ-ਇੰਸਪੈਕਟਰ ਦੇ ਦੇਹਾਂਤ ਤੇ ਦੁੱਖ ਪ੍ਰਗਟਾਇਆ ਹੈ।

Advertisements

LEAVE A REPLY

Please enter your comment!
Please enter your name here