ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿ ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਰਾਜਾ ਵੜਿੰਗ ਕਿਸਾਨਾਂ ਦੇ ਸਮਰਥਨ ਵਿੱਚ ਹਰਿਆਣਾ ਬੀਜੇਪੀ ਦਫਤਰ ਦੇ ਬਾਹਰ ਧਰਨਾ ਦੇ ਰਹੇ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-3 ਵਿੱਚ ਧਰਨਾ ਦੇ ਰਹੇ ਸਨ। ਪਰ ਹੁਣ ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਨੂੰ ਸੈਕਟਰ 11 ਤੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।

Advertisements

LEAVE A REPLY

Please enter your comment!
Please enter your name here