Monday, October 26, 2026
Home Hoshiarpur ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ 265 ਦਰਖਾਸਤਾਂ...

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ 265 ਦਰਖਾਸਤਾਂ ਦਾ ਕੀਤਾ ਨਿਪਟਾਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਮਾਨਯੋਗ ਸੁਰੇਂਦਰ ਲਾਂਬਾ IPS ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ ਹਿੱਤ ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।

Advertisements

ਇਸ ਨਾਲ ਪਬਲਿਕ ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ। ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।

LEAVE A REPLY

Please enter your comment!
Please enter your name here