Sunday, October 25, 2026
Home National ਅਦਾਕਾਰ ਰਿਤੂਰਾਜ ਸਿੰਘ ਦਾ ਹੋਇਆ ਦੇਹਾਂਤ

ਅਦਾਕਾਰ ਰਿਤੂਰਾਜ ਸਿੰਘ ਦਾ ਹੋਇਆ ਦੇਹਾਂਤ

ਮੁੰਬਈ (ਦ ਸਟੈਲਰ ਨਿਊਜ਼)। ਟੀਵੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿੱਲ ਜਿੱਤਣ ਵਾਲੇ ਮਸ਼ਹੂਰ ਅਦਾਕਾਰ ਰਿਤੂਰਾਜ ਸਿੰਘ 60 ਸਾਲ ਦੀ ਉਮਾਰ ਵਿੱਚ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਦੱਸ ਦਈਏ ਕਿ 19 ਫਰਵਰੀ ਨੂੰ ਰਿਤੂਰਾਜ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਅਦਾਕਾਰ ਰਿਤੂਰਾਜ ਦੀ ਮੌਤ ਤੋਂ ਬਾਅਦ ਸਾਰੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

Advertisements

LEAVE A REPLY

Please enter your comment!
Please enter your name here