Wednesday, October 21, 2026
Home National ਟੋਹਾਣਾ ਬਾਰਡਰ ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਹੋਈ ਮੌਤ

ਟੋਹਾਣਾ ਬਾਰਡਰ ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਟੋਹਾਣਾ ਬਾਰਡਰ ਤੇ ਤਾਇਨਾਤ ਇੱਕ ਹੋਰ ਪੁਲਿਸ ਅਫ਼ਸਰ ਦੀ ਮੌਤ ਹੋਣ ਜਾਣ ਦੀ ਖਬਰ ਮਿਲੀ ਹੈ। ਐਸਆਈ ਵਿਜੇ ਕੁਮਾਰ ਦੀ ਦੇਰ ਸ਼ਾਮ ਮੌਤ ਹੋ ਗਈ। ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ, ਹਰਿਆਣਾ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

Advertisements

LEAVE A REPLY

Please enter your comment!
Please enter your name here