Friday, October 9, 2026
Home National ਈਡੀ ਵੱਲੋਂ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ

ਈਡੀ ਵੱਲੋਂ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ

ਦਿੱਲੀ (ਦ ਸਟੈਲਰ ਨਿਊਜ਼)। ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਤੌਰ ਤੇ ਘੋਟਾਲਾ ਕਰਨ ਦੇ ਮਾਮਲੇ ਵਿੱਚ ਸੱਤਵਾਂ ਸੰਮਨ ਜਾਰੀ ਕੀਤਾ ਗਿਆ ਹੈ ਅਤੇ 26 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਨੇ ਛੇ ਵਾਰੀ ਸੰਮਨਾ ਜਾਰੀ ਕੀਤਾ ਸੀ, ਪਰ ਮੁੱਖ ਮੰਤਰੀ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਵੇਖਣਾ ਇਹ ਹੋਵੇਗਾ ਕਿ ਈਡੀ ਵੱਲੋਂ ਪੇਸ਼ ਕੀਤੇ ਗਏ ਸੱਤਵੇ ਸੰਮਨ ਤੇ ਵੀ ਸੀਐਮ ਕੇਜਰੀਵਾਲ ਪੇਸ਼ ਹੁੰਦੇ ਹਨ ਜਾਂ ਨਹੀਂ।

Advertisements

LEAVE A REPLY

Please enter your comment!
Please enter your name here