Tuesday, October 20, 2026
Home National ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਬਠਿੰਡਾ (ਦ ਸਟੈਲਰ ਨਿਊਜ਼)। ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਠਿੰਡਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਕਿਸਾਨ ਅੰਦੋਲਨ ਦੌਰਾਨ ਬਾਰਡਰ ਤੇ ਇਹ ਤੀਜੀ ਮੌਤ ਹੈ।

Advertisements

LEAVE A REPLY

Please enter your comment!
Please enter your name here