ਪਿੰਡ ਡੂਡੀਆਂ ਦੇ ਫੌਜੀ ਜਵਾਨ ਦੀ ਟ੍ਰੇਨਿੰਗ ਦੌਰਾਨ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਡੂਡੀਆਂ ਦੇ ਜਵਾਨ ਦੀ ਸ਼੍ਰੀ ਗੰਗਾ ਨਗਰ ਵਿੱਚ ਟ੍ਰੇਨਿੰਗ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਰਾਜਸਥਾਨ ਦੇ ਕੋਟਾ ਵਿੱਚ ਤਾਇਨਾਤ ਸੀ ਤੇ ਅਚਾਨਕ ਉਸਦੀ ਟ੍ਰੇਨਿੰਗ ਦੌਰਾਨ ਮੌਤ ਹੋ ਗਈ, ਤੇ ਸ਼ਹੀਦ ਸੁਰਿੰਦਰ ਦਾ ਉਸਦੇ ਜੱਦੀ ਪਿੰਡ ਡੂਡੀਆਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।

LEAVE A REPLY

Please enter your comment!
Please enter your name here