ਖਨੌਰੀ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਕਿਸਾਨ ਦੀ ਹੋਈ ਮੌਤ

ਪਟਿਆਲਾ (ਦ ਸਟੈਲਰ ਨਿਊਜ਼)। ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਕਿਸਾਨ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਰਨੈਲ ਸਿੰਘ ਵਾਸੀ ਪਟਿਆਲਾ ਦੇ ਪਿੰਡ ਆਰਨੋਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਕਰਨੈਲ ਦੀ ਸਿਹਤ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਕਰ ਦਿੱਤਾ।

Advertisements

LEAVE A REPLY

Please enter your comment!
Please enter your name here