ਗਾਇਕ ਮੂਸੇਵਾਲਾ ਦੇ ਘਰ ਫਿਰ ਤੋਂ ਗੁੰਝਣਗੀਆਂ ਕਿਲਕਾਰੀਆਂ

ਮਾਨਸਾ (ਦ ਸਟੈਲਰ ਨਿਊਜ਼)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੁੰਝਣ ਵਾਲੀਆਂ ਹਨ। ਸੂਤਰਾਂ ਦੇ ਅਨੁਸਾਰ, ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਮਾਰਚ ਮਹੀਨੇ ਵਿੱਚ ਬੱਚੇ ਨੂੰ ਜਨਮ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਆਈ.ਵੀ.ਐਫ ਦੀ ਵਰਤੋਂ ਨਾਲ ਇਹ ਸੰਭਵ ਕੀਤਾ ਹੈ।

Advertisements

LEAVE A REPLY

Please enter your comment!
Please enter your name here