ਰਿਵਾਲਵਰ ਸਾਫ਼ ਕਰਦਿਆਂ ਨੌਜਵਾਨ ਤੇ ਚੱਲੀ ਗੋਲੀ, ਹੋਈ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਲੰਬੀ ਦੇ ਪਿੰਡ ਤੱਪਾਖੇੜਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਰਿਵਾਲਵਰ ਸਾਫ਼ ਕਰਦਿਆਂ ਅਚਾਨਕ ਗੋਈ ਚੱਲ ਗਈ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਸਹਿਗਲ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here