8 ਮਾਰਚ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। 8 ਮਾਰਚ ਨੂੰ ਮਹਾਸ਼ਿਵਰਾਤਰੀ ਦੇ ਮੌਕੇ ਤੇ ਸੂਬੇ ਭਰ ਵਿੱਚ ਐਲਾਨ ਕੀਤਾ ਗਿਆ ਹੈ। ਸੂਬੇ ਭਰ ਵਿੱਚ ਸਾਰੇ ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

Advertisements

LEAVE A REPLY

Please enter your comment!
Please enter your name here