Tuesday, October 13, 2026
Home Chandigarh ਡੀਆਈਜੀ ਇੰਦਰਬੀਰ ਸਿੰਘ ਖਿਲਾਫ਼ ਚਾਰਜਸ਼ੀਟ ਦਾਇਰ

ਡੀਆਈਜੀ ਇੰਦਰਬੀਰ ਸਿੰਘ ਖਿਲਾਫ਼ ਚਾਰਜਸ਼ੀਟ ਦਾਇਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। 2007 ਬੈਚ ਦੇ ਆਈਪੀਐਸ ਅਧਿਕਾਰੀ ਇੰਦਰਬੀਰ ਸਿੰਘ ਖਿਲਾਫ਼ ਰਿਸ਼ਵਤ ਲੈਣ ਦੇ ਦੋ ਮਾਮਲਿਆਂ ਵਿਚ ਵਿਜਿਲੈਂਸ ਬਿਊਰੋਂ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਹੈ। ਡੀਆਈਜੀ ਇੰਜਰਪਾਲ ਵਿਵਾਦਾਂ ਵਿੱਚ ਘਿਰੇ ਹੀ ਰਹਿੰਦੇ ਹਨ। ਦਰਜ਼ ਕੀਤੇ ਗਏ ਮਾਮਲਿਆਂ ਵਿੱਚੋਂ ਇੱਕ ਕੇਸ ਡਰੱਗਸ ਨਾਲ ਸਬੰਧਿਤ ਹੈ ਅਤੇ ਦੂਸਰਾ ਕੇਸ ਸਬ-ਇੰਸਪੈਕਟਰ ਤੋਂ ਰੰਗਦਾਰੀ ਲੈਣ ਦਾ।

Advertisements

ਵਿਜੀਲੈਂਸ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ ਚਾਰਜਸ਼ੀਟ ਤਰਨ ਤਾਰਨ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ। ਦੱਸ ਦਈਏ ਕਿ ਜਸਟਿਸ ਇੰਦੂ ਮਲਹੋਤਰਾ (ਸੇਵਾਮੁਕਤ) ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੁਆਰਾ ਨਿਯੁਕਤ ਜਾਂਚ ਕਮੇਟੀ ਨੇ ਉਨ੍ਹਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਅਤੇ 2022 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਉਲੰਘਣਾ ਕਰਨ ਲਈ ਦੋਸ਼ੀ ਠਹਿਰਾਇਆ ਸੀ।

LEAVE A REPLY

Please enter your comment!
Please enter your name here