ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਖਨੌਰੀ ਬਾਰਡਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਇਹ ਨੌਂਵੀ ਮੌਤ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਬਲਦੇਵ ਸਿੰਘ ਵਜੋਂ ਹੋਈ ਹੈ। ਕਿਸਾਨਾਂ ਅਨੁਸਾਰ ਬੀਕੇਯੂ ਦੇ ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਪਿੱਛਲੇ ਕਈ ਦਿਨਾਂ ਤੋ ਖਨੌਰੀ ਸਰਹੱਦ ਤੇ ਸਨ। ਬਲਦੇਵ ਸਿੰਘ ਨੂੰ ਸਾਹ ਦੀ ਤਕਲੀਫ ਸੀ। ਬਲਦੇਵ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ।

Advertisements

LEAVE A REPLY

Please enter your comment!
Please enter your name here