ਸ਼ਰਾਬ ਨਾਲ ਭਰੀ ਪਿਕਅੱਪ ਵੈਨ ਪਲਟੀ, ਡਰਾਈਵਰ ਤੇ ਉਸਦਾ ਸਾਥੀ ਮੌਕੇ ਤੋਂ ਫਰਾਰ

ਬਿਹਾਰ (ਦ ਸਟੈਲਰ ਨਿਊਜ਼)। ਬਗਹਾ ਵਿੱਚ ਸ਼ਰਾਬ ਨਾਲ ਭਰੀ ਪਿਕਅੱਪ ਵੈਨ ਪਲਟ ਜਾਣ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇ ਉਸਦਾ ਇੱਕ ਸਾਥੀ ਯੂਪੀ ਤੋਂ ਸ਼ਰਾਬ ਦੀ ਵੱਡੀ ਖੇਪ ਕੰਢੇ ਰਾਹੀਂ ਬਿਹਾਰ ਲੈ ਕੇ ਜਾ ਰਹੇ ਸਨ ਤਾਂ ਅਚਾਨਕ ਭੱਜਣ ਦੀ ਕਾਹਲੀ ਵਿੱਚ ਪਿੱਕਅੱਪ ਸੜਕ ਤੋਂ ਹੇਠਾਂ ਜਾ ਕੇ ਪਲਟ ਗਈ।

Advertisements

ਆਸ-ਪਾਸ ਦੇ ਲੋਕਾਂ ਨੇ ਸ਼ਰਾਬ ਲੁੱਟਣੀ ਸ਼ੁਰੂ ਕਰ ਦਿੱਤੀ, ਤੇ ਵੈਨ ਡਰਾਈਵਰ ਤੇ ਉਸਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬਾਕੀ ਸ਼ਰਾਬ ਸਮੇਤ ਪਿਕਅੱਪ ਵੈਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਫਰਾਰ ਡਰਾਈਵਰ ਤੇ ਉਸਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here