Tuesday, October 13, 2026
Home Chandigarh ਕਾਂਗਰਸੀ ਆਗੂ ਚੌਧਰੀ ਨਰੇਸ਼ ਕਟਾਰੀਆਂ ‘ਆਪ’ ’ਚ ਹੋਏ ਸ਼ਾਮਲ

ਕਾਂਗਰਸੀ ਆਗੂ ਚੌਧਰੀ ਨਰੇਸ਼ ਕਟਾਰੀਆਂ ‘ਆਪ’ ’ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕਾ ਸਭਾ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਅਤੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਨਰੇਸ਼ ਕਟਾਰੀਆਂ ‘ਆਪ’ ਵਿਚ ਸ਼ਾਮਲ ਹੋ ਗਏ ਹਨ।  ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

Advertisements

LEAVE A REPLY

Please enter your comment!
Please enter your name here