Sunday, October 18, 2026
Home Chandigarh ਸਾਬਕਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਅਕਾਲੀ ਦਲ ‘ਚ ਹੋ ਸਕਦੇ ਸ਼ਾਮਲ

ਸਾਬਕਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਅਕਾਲੀ ਦਲ ‘ਚ ਹੋ ਸਕਦੇ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਧਾਕੜ ਅਫ਼ਸਰ ਸਾਬਕਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਡਾ. ਲਖਵੀਰ ਸਿੰਘ ਅੱਜ ਜਲੰਧਰ ਵਿਚ ਅਦਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੀਟਿੰਗ ਕਰਨਗੇ।

Advertisements

LEAVE A REPLY

Please enter your comment!
Please enter your name here