ਇੱਕ ਹੋਰ ਮੌਜੂਦਾ ਕਾਂਗਰਸੀ ਵਿਧਾਇਕ ‘ਆਪ’ ‘ਚ ਹੋ ਸਕਦੇ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਜਾਣਕਾਰੀ ਮੁਤਾਬਕ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ। ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ।

Advertisements

LEAVE A REPLY

Please enter your comment!
Please enter your name here