Thursday, October 15, 2026
Home Chandigarh ਸਾਬਕਾ ਮੰਤਰੀ ਧਰਮਸੋਤ ਦੀ ਕਰੋੜਾਂ ਦੀ ਜਾਇਦਾਦ ਜ਼ਬਤ, ਈਡੀ ਨੇ ਕੀਤੀ ਕਾਰਵਾਈ

ਸਾਬਕਾ ਮੰਤਰੀ ਧਰਮਸੋਤ ਦੀ ਕਰੋੜਾਂ ਦੀ ਜਾਇਦਾਦ ਜ਼ਬਤ, ਈਡੀ ਨੇ ਕੀਤੀ ਕਾਰਵਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਦੀ ਜਾਇਦਾਦਾਂ ਈਡੀ ਵੱਲੋਂ ਜ਼ਬਤ ਕਰ ਲਈ ਹੈ।  ਇਹ ਕਾਰਵਾਈ ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਸਨ। ਈਡੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here