Thursday, October 15, 2026
Home Chandigarh ਡਾ.ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਹੋਏ ਸ਼ਾਮਲ

ਡਾ.ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਡਾ.ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦੱਸ ਦਈਏ ਰਾਜ ਕੁਮਾਰ ਚੱਬੇਵਾਲ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਸਨ।

Advertisements

LEAVE A REPLY

Please enter your comment!
Please enter your name here