ਕਰੀਬ 25 ਨੌਜਵਾਨਾਂ ਨੇ ਕਾਂਗਰਸੀ ਪ੍ਰਧਾਨ ਰਜਿੰਦਰ ਨਿੰਦਾ ਦੇ ਭਾਣਜੇ ਦਾ ਕੀਤਾ ਕਤਲ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ 22 ਸਾਲਾਂ ਨੌਜਵਾਨ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸਨਦੀਪ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਕਰੀਬ 25 ਨੌਜਵਾਨਾਂ ਵੱਲੋਂ ਦਿੱਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਕਾਂਗਰਸੀ ਮੰਡਲ ਪ੍ਰਧਾਨ ਰਜਿੰਦਰ ਸਿੰਘ ਨਿੰਦਾ ਦਾ ਭਾਣਜਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here