ਅਕਾਲੀ ਦਲ ਨੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਨਿਯੁਕਤ ਕੀਤੇ ਮੀਤ ਪ੍ਰਧਾਨਾਂ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਰਣਬੀਰ ਸਿੰਘ ਪੁਨੀਆ, ਹਲਕਾ ਬੱਸੀ ਪਠਾਣਾਂ ਤੋਂ ਜਥੇਦਾਰ ਪ੍ਰਦੀਪ ਸਿੰਘ ਕਲੌਰ ਅਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੂੰ ਸ਼ਾਮਿਲ ਕੀਤਾ ਹੈ।

Advertisements

LEAVE A REPLY

Please enter your comment!
Please enter your name here