Monday, October 19, 2026
Home Chandigarh ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਦੇ ਨਿੱਜੀ ਕਾਰੋਬਾਰ ਦੇ ਆਰੋਪ ਲਗਾਏ ਹਨ ਅਤੇ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜਿਹਾ ਨਾ ਕਰਨ ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਸੁਖਬੀਰ ਬਾਦਲ ਨੇ ਸ਼ੋਸ਼ਲ ਮੀਡੀਆਂ ਤੇ ਜਾਣਕਾਰੀ ਦਿੱਤੀ।

Advertisements

LEAVE A REPLY

Please enter your comment!
Please enter your name here