Tuesday, October 13, 2026
Home Chandigarh ‘ਆਪ’ ਨੇ ਅਰਸ਼ ਬਿੱਲਾ ਨੂੰ ਹਲਕਾ ਆਤਮ ਨਗਰ ਦਾ ਯੂਥ ਵਿੰਗ ਦਾ...

‘ਆਪ’ ਨੇ ਅਰਸ਼ ਬਿੱਲਾ ਨੂੰ ਹਲਕਾ ਆਤਮ ਨਗਰ ਦਾ ਯੂਥ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਵਲੋਂ ਨੌਜਵਾਨ ਆਗੂ ਅਰਸ਼ਦੀਪ ਸਿੰਘ ਅਰਸ਼ ਬਿੱਲਾ ਨੂੰ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ  ਅਰਸ਼ ਬਿੱਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਸੂਬੇ ਦੀ ਤਰੱਕੀ ਲਈ ਤਤਪਰ ਦਿਖਾਈ ਦੇ ਰਹੇ ਹਨ, ਉਥੇ ਹੀ ਪੰਜਾਬ ਦੇ ਵੋਟਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਾਗੂ ਵੀ ਕਰ ਰਹੇ ਹਨ। ਉਨ੍ਹਾਂ ਨੇ ਅਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

Advertisements

LEAVE A REPLY

Please enter your comment!
Please enter your name here