ਯੂਥ ਆਗੂ ਸੰਜੇ ਸ਼ਰਮਾ ਆਮ ਆਦਮੀ ਪਾਰਟੀ ਦੇ ਜਿਲਾ ਵਾਈਸ ਪ੍ਰਧਾਨ ਯੂਥ ਵਿੰਗ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੇ ਸੰਗਠਨ ਵੱਲੋਂ ਸੰਜੇ ਸ਼ਰਮਾ ਨੂੰ ਹੁਸ਼ਿਆਰਪੁਰ ਜਿਲ੍ਹੇ ਦਾ ਯੂਥ ਵਿੰਗ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Advertisements

ਇਸ ਮੌਕੇ ਯੂਥ ਆਗੂ ਸੰਜੇ ਸ਼ਰਮਾ ਨੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਬ੍ਰਹਮ ਸ਼ੰਕਰ ਜਿੰਪਾ ਕੈਬਿਨੇਟ ਮੰਤਰੀ ਪੰਜਾਬ ਸਰਕਾਰ ਅਤੇ ਜ਼ਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਮੈਡਮ ਕਰਮਜੀਤ ਕੌਰ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਨੇ ਭਰੋਸਾ ਦਵਾਇਆ ਕਿ ਪਾਰਟੀ ਵਲੋਂ ਨਵਾਜੀ ਗਈ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

LEAVE A REPLY

Please enter your comment!
Please enter your name here