ਮਨਜਿੰਦਰ ਬਿੱਟੂ ਨੂੰ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

Advertisements

LEAVE A REPLY

Please enter your comment!
Please enter your name here